Music Video

Credits

PERFORMING ARTISTS
Arijit Singh
Arijit Singh
Vocals
Shreya Ghoshal
Shreya Ghoshal
Vocals
Aditya Dev
Aditya Dev
Melodica
Sunil Bari
Sunil Bari
Percussion
Tushaar Singh
Tushaar Singh
Acoustic Guitar
COMPOSITION & LYRICS
Jawad Ahmed
Jawad Ahmed
Composer
Sharib Sabri
Sharib Sabri
Composer
Kumaar
Kumaar
Lyrics
Ahmad Anees
Ahmad Anees
Lyrics
PRODUCTION & ENGINEERING
Abhishek Ghatak
Abhishek Ghatak
Mixing Engineer
Sharib Toshi
Sharib Toshi
Producer

Lyrics

ਨਹੀਂ ਜੀਨਾ ਤੇਰੇ ਬਾਝੋਂ, ਨਹੀਂ ਜੀਨਾ, ਨਹੀਂ ਜੀਨਾ ਨਹੀਂ ਜੀਨਾ ਤੇਰੇ ਬਾਝੋਂ, ਨਹੀਂ ਜੀਨਾ, ਨਹੀਂ ਜੀਨਾ ਨਹੀਂ ਜੀਨਾ ਤੇਰੇ ਬਾਝੋਂ, ਨਹੀਂ ਜੀਨਾ, ਨਹੀਂ ਜੀਨਾ ਨਹੀਂ ਜੀਨਾ ਤੇਰੇ ਬਾਝੋਂ, ਨਹੀਂ ਜੀਨਾ, ਨਹੀਂ ਜੀਨਾ ਮੈਂ ਤੈਨੂੰ ਸਮਝਾਵਾਂ ਕੀ? ਨਾ ਤੇਰੇ ਬਿਨਾਂ ਲਗਦਾ ਜੀਅ ਮੈਂ ਤੈਨੂੰ ਸਮਝਾਵਾਂ ਕੀ? ਨਾ ਤੇਰੇ ਬਿਨਾਂ ਲਗਦਾ ਜੀਅ ਤੂੰ ਕੀ ਜਾਣੇ ਪਿਆਰ ਮੇਰਾ, ਮੈਂ ਕਰੂੰ ਇੰਤਜ਼ਾਰ ਤੇਰਾ ਤੂੰ ਦਿਲ, ਤੂਹੀਓਂ ਜਾਨ ਮੇਰੀ ਮੈਂ ਤੈਨੂੰ ਸਮਝਾਵਾਂ ਕੀ? ਨਾ ਤੇਰੇ ਬਿਨਾਂ ਲਗਦਾ ਜੀਅ ਤੂੰ ਕੀ ਜਾਣੇ ਪਿਆਰ ਮੇਰਾ, ਮੈਂ ਕਰੂੰ ਇੰਤਜ਼ਾਰ ਤੇਰਾ ਤੂੰ ਦਿਲ, ਤੂਹੀਓਂ ਜਾਨ ਮੇਰੀ ਮੈਂ ਤੈਨੂੰ ਸਮਝਾਵਾਂ ਕੀ? ਨਾ ਤੇਰੇ ਬਿਨਾਂ ਲਗਦਾ ਜੀਅ ਮੇਰੇ ਦਿਲ ਨੇ ਚੁਨ ਲਈਆਂ ਨੇ ਤੇਰੇ ਦਿਲ ਦੀਆਂ ਰਾਹਾਂ ਤੂੰ ਜੋ ਮੇਰੇ ਨਾਲ ਤੁਰੇ ਤਾਂ ਤੁਰ ਪਏ ਮੇਰੀਆਂ ਸਾਹਾਂ ਜੀਨਾ ਮੇਰਾ ਹਾਏ ਹੁਣ ਹੈ ਤੇਰਾ, ਕੀ ਮੈਂ ਕਰਾਂ? ਤੂੰ ਕਰ ਐਤਬਾਰ ਮੇਰਾ, ਮੈਂ ਕਰੂੰ ਇੰਤਜ਼ਾਰ ਤੇਰਾ ਤੂੰ ਦਿਲ, ਤੂਹੀਓਂ ਜਾਨ ਮੇਰੀ ਮੈਂ ਤੈਨੂੰ ਸਮਝਾਵਾਂ ਕੀ? ਨਾ ਤੇਰੇ ਬਿਨਾਂ ਲਗਦਾ ਜੀਅ ਵੇ ਚੰਗਾ ਨਹੀਓਂ ਕੀਤਾ, ਬੀਬਾ... ਵੇ ਚੰਗਾ ਨਹੀਓਂ ਕੀਤਾ ਬੀਬਾ, ਦਿਲ ਮੇਰਾ ਤੋੜ ਕੇ ਵੇ ਬੜਾ ਪਛਤਾਈਆਂ ਅੱਖਾਂ ਵੇ ਬੜਾ ਪਛਤਾਈਆਂ ਅੱਖਾਂ ਨਾਲ ਤੇਰੇ ਜੋੜ ਕੇ ਤੈਨੂੰ ਛੱਡ ਕੇ ਕਿੱਥੇ ਜਾਵਾਂ? ਤੂੰ ਮੇਰਾ ਪਰਛਾਵਾਂ ਤੇਰੇ ਮੁੱਖੜੇ ਵਿਚ ਹੀ ਮੈਂ ਤਾਂ ਰੱਬ ਨੂੰ ਅਪਨੇ ਪਾਵਾਂ ਮੇਰੀ ਦੁਆ ਹਾਏ ਸਜਦਾ ਤੇਰਾ ਕਰਦੀ ਸਦਾ ਤੂੰ ਸੁਨ ਇਕਰਾਰ ਮੇਰਾ, ਮੈਂ ਕਰੂੰ ਇੰਤਜ਼ਾਰ ਤੇਰਾ ਤੂੰ ਦਿਲ, ਤੂਹੀਓਂ ਜਾਨ ਮੇਰੀ ਮੈਂ ਤੈਨੂੰ ਸਮਝਾਵਾਂ ਕੀ? ਨਾ ਤੇਰੇ ਬਿਨਾਂ ਲਗਦਾ ਜੀਅ
Writer(s): Sharib Sabri, Rakesh Kumaar Pal, Toshi Sabri, Jawad Ahmed, Ahmad Anees Lyrics powered by www.musixmatch.com
instagramSharePathic_arrow_out