Music Video

Featured In

Listen to Nai Bolna - Single by Navaan Sandhu
ALBUMNai Bolna - SingleNavaan Sandhu

Credits

PERFORMING ARTISTS
Navaan Sandhu
Navaan Sandhu
Performer
COMPOSITION & LYRICS
Navaan Sandhu
Navaan Sandhu
Composer
Jot Othi
Jot Othi
Songwriter
PRODUCTION & ENGINEERING
JayB Singh
JayB Singh
Producer

Lyrics

ਗਾਵੈ ਕੋ ਜਾਪੈ ਦਿਸੈ ਦੂਰਿ॥ ਗਾਵੈ ਕੋ ਵੇਖੈ ਹਾਦਰਾ ਹਦੂਰਿ॥ ਕਥਨਾ ਕਥੀ ਨ ਆਵੈ ਤੋਟਿ॥ ਕਥਿ ਕਥਿ ਕਥੀ ਕੋਟੀ ਕੋਟਿ ਕੋਟਿ॥ ਦੇਦਾ ਦੇ ਲੈਦੇ ਥਕਿ ਪਾਹਿ॥ ਜੁਗਾ ਜੁਗੰਤਰਿ ਖਾਹੀ ਖਾਹਿ॥ ਹੁਕਮੀ ਹੁਕਮੁ ਚਲਾਏ ਰਾਹੁ॥ ਨਾਨਕ ਵਿਗਸੈ ਵੇਪਰਵਾਹੁ॥ ੩॥ ਸਾਚਾ ਸਾਹਿਬੁ ਸਾਚੁ ਨਾਇ ਭਾਖਿਆ ਭਾਉ ਅਪਾਰੁ॥ ਆਖਹਿ ਮੰਗਹਿ ਦੇਹਿ ਦੇਹਿ ਦਾਤਿ ਕਰੇ ਦਾਤਾਰੁ॥ ਫੇਰਿ ਕਿ ਅਗੈ ਰਖੀਐ ਜਿਤੁ ਦਿਸੈ ਦਰਬਾਰੁ॥ ਮੁਹੌ ਕਿ ਬੋਲਣੁ ਬੋਲੀਐ ਜਿਤੁ ਸੁਣਿ ਧਰੇ ਪਿਆਰੁ॥ ਅੰਮ੍ਰਿਤ ਵੇਲਾ ਸਚੁ ਨਾਉ ਵਡਿਆਈ ਵੀਚਾਰੁ॥ ਕਰਮੀ ਆਵੈ ਕਪੜਾ ਨਦਰੀ ਮੋਖੁ ਦੁਆਰੁ॥ ਨਾਨਕ ਏਵੈ ਜਾਣੀਐ ਸਭੁ ਆਪੇ ਸਚਿਆਰੁ॥ ੪॥ ਥਾਪਿਆ ਨ ਜਾਇ ਕੀਤਾ ਨ ਹੋਇ॥ ਆਪੇ ਆਪਿ ਨਿਰੰਜਨੁ ਸੋਇ॥ ਜਿਨਿ ਸੇਵਿਆ ਤਿਨਿ ਪਾਇਆ ਮਾਨੁ॥ ਨਾਨਕ ਗਾਵੀਐ ਗੁਣੀ ਨਿਧਾਨੁ॥
Writer(s): Jot Othi, Navaan Sandhu Lyrics powered by www.musixmatch.com
instagramSharePathic_arrow_out