Music Video

Bhand Jameeai
Watch {trackName} music video by {artistName}

Featured In

Credits

PERFORMING ARTISTS
White Sun
White Sun
Performer
Gurujas Khalsa
Gurujas Khalsa
Performer
Harijiwan Khalsa
Harijiwan Khalsa
Performer
Adam Berry
Adam Berry
Performer
COMPOSITION & LYRICS
Gurujas Khalsa
Gurujas Khalsa
Songwriter
Harijiwan Khalsa
Harijiwan Khalsa
Songwriter
Adam Berry
Adam Berry
Songwriter

Lyrics

ਭੰਡਿ ਜੰਮੀਐ ਭੰਡਿ ਨਿੰਮੀਐ ਭੰਡਿ ਮੰਗਣੁ ਵੀਆਹੁ ॥ ਭੰਡਹੁ ਹੋਵੈ ਦੋਸਤੀ ਭੰਡਹੁ ਚਲੈ ਰਾਹੁ ॥ ਭੰਡੁ ਮੁਆ ਭੰਡੁ ਭਾਲੀਐ ਭੰਡਿ ਹੋਵੈ ਬੰਧਾਨੁ ॥ ਸੋ ਕਿਉ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ ॥ ਭੰਡਹੁ ਹੀ ਭੰਡੁ ਊਪਜੈ ਭੰਡੈ ਬਾਝੁ ਨ ਕੋਇ ॥ ਨਾਨਕ ਭੰਡੈ ਬਾਹਰਾ ਏਕੋ ਸਚਾ ਸੋਇ ॥ ਜਿਤੁ ਮੁਖਿ ਸਦਾ ਸਾਲਾਹੀਐ ਭਾਗਾ ਰਤੀ ਚਾਰਿ ॥ ਨਾਨਕ ਤੇ ਮੁਖ ਊਜਲੇ ਤਿਤੁ ਸਚੈ ਦਰਬਾਰਿ ॥੨॥ ਭੰਡਿ ਜੰਮੀਐ ਭੰਡਿ ਨਿੰਮੀਐ ਭੰਡਿ ਮੰਗਣੁ ਵੀਆਹੁ ॥ ਭੰਡਹੁ ਹੋਵੈ ਦੋਸਤੀ ਭੰਡਹੁ ਚਲੈ ਰਾਹੁ ॥ ਭੰਡੁ ਮੁਆ ਭੰਡੁ ਭਾਲੀਐ ਭੰਡਿ ਹੋਵੈ ਬੰਧਾਨੁ ॥ ਸੋ ਕਿਉ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ ॥ ਭੰਡਹੁ ਹੀ ਭੰਡੁ ਊਪਜੈ ਭੰਡੈ ਬਾਝੁ ਨ ਕੋਇ ॥ ਨਾਨਕ ਭੰਡੈ ਬਾਹਰਾ ਏਕੋ ਸਚਾ ਸੋਇ ॥ ਜਿਤੁ ਮੁਖਿ ਸਦਾ ਸਾਲਾਹੀਐ ਭਾਗਾ ਰਤੀ ਚਾਰਿ ॥ ਨਾਨਕ ਤੇ ਮੁਖ ਊਜਲੇ ਤਿਤੁ ਸਚੈ ਦਰਬਾਰਿ ॥੨॥ ਭੰਡਿ ਜੰਮੀਐ ਭੰਡਿ ਨਿੰਮੀਐ ਭੰਡਿ ਮੰਗਣੁ ਵੀਆਹੁ ॥ ਭੰਡਹੁ ਹੋਵੈ ਦੋਸਤੀ ਭੰਡਹੁ ਚਲੈ ਰਾਹੁ ॥ ਭੰਡੁ ਮੁਆ ਭੰਡੁ ਭਾਲੀਐ ਭੰਡਿ ਹੋਵੈ ਬੰਧਾਨੁ ॥ ਸੋ ਕਿਉ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ ॥ ਭੰਡਹੁ ਹੀ ਭੰਡੁ ਊਪਜੈ ਭੰਡੈ ਬਾਝੁ ਨ ਕੋਇ ॥ ਨਾਨਕ ਭੰਡੈ ਬਾਹਰਾ ਏਕੋ ਸਚਾ ਸੋਇ ॥ ਜਿਤੁ ਮੁਖਿ ਸਦਾ ਸਾਲਾਹੀਐ ਭਾਗਾ ਰਤੀ ਚਾਰਿ ॥ ਨਾਨਕ ਤੇ ਮੁਖ ਊਜਲੇ ਤਿਤੁ ਸਚੈ ਦਰਬਾਰਿ ॥੨॥
Writer(s): Adam Berry, Harijiwan Khalsa, Gurujas K Khalsa Lyrics powered by www.musixmatch.com
instagramSharePathic_arrow_out