Credits
PERFORMING ARTISTS
Bhai Joginder Singh Riar
Performer
COMPOSITION & LYRICS
Bhai Joginder Singh Riar
Composer
PRODUCTION & ENGINEERING
Silicon
Engineer
Songtexte
ਜਿਥੈ ਜਾਇ ਬਹੈ ਮੇਰਾ ਸਤਿਗੁਰੂ ਸੋ ਥਾਨੁ ਸੁਹਾਵਾ ਰਾਮ ਰਾਜੇ
ਜਿਥੈ ਜਾਇ ਬਹੈ ਮੇਰਾ ਸਤਿਗੁਰੂ ਸੋ ਥਾਨੁ ਸੁਹਾਵਾ ਰਾਮ ਰਾਜੇ
ਗੁਰਸਿਖਂੀ ਸੋ ਥਾਨੁ ਭਾਲਿਆ
ਗੁਰਸਿਖਂੀ ਸੋ ਥਾਨੁ ਭਾਲਿਆ
ਲੈ ਧੂਰਿ ਮੁਖਿ ਲਾਵਾ
ਧੂਰਿ ਮੁਖਿ ਲਾਵਾ
ਜਿਥੈ ਜਾਇ ਬਹੈ ਮੇਰਾ ਸਤਿਗੁਰੂ ਸੋ ਥਾਨੁ ਸੁਹਾਵਾ ਰਾਮ ਰਾਜੇ
ਜਿਥੈ ਜਾਇ ਬਹੈ ਮੇਰਾ ਸਤਿਗੁਰੂ ਸੋ ਥਾਨੁ ਸੁਹਾਵਾ ਰਾਮ ਰਾਜੇ
ਗੁਰਸਿਖਾ ਕੀ ਘਾਲ ਥਾਇ ਪਈ
ਗੁਰਸਿਖਾ ਕੀ ਘਾਲ ਥਾਇ ਪਈ
ਜਿਨ ਹਰਿ ਨਾਮੁ ਧਿਆਵਾ
ਨਾਮੁ ਧਿਆਵਾ
ਜਿਥੈ ਜਾਇ ਬਹੈ ਮੇਰਾ ਸਤਿਗੁਰੂ ਸੋ ਥਾਨੁ ਸੁਹਾਵਾ ਰਾਮ ਰਾਜੇ
ਜਿਥੈ ਜਾਇ ਬਹੈ ਮੇਰਾ ਸਤਿਗੁਰੂ ਸੋ ਥਾਨੁ ਸੁਹਾਵਾ ਰਾਮ ਰਾਜੇ
ਜਿਨੑ ਨਾਨਕੁ ਸਤਿਗੁਰੁ ਪੂਜਿਆ
ਜਿਨੑ ਨਾਨਕੁ ਸਤਿਗੁਰੁ ਪੂਜਿਆ
ਤਿਨ ਹਰਿ ਪੂਜ ਕਰਾਵਾ
ਪੂਜ ਕਰਾਵਾ
ਜਿਥੈ ਜਾਇ ਬਹੈ ਮੇਰਾ ਸਤਿਗੁਰੂ ਸੋ ਥਾਨੁ ਸੁਹਾਵਾ ਰਾਮ ਰਾਜੇ
ਜਿਥੈ ਜਾਇ ਬਹੈ ਮੇਰਾ ਸਤਿਗੁਰੂ ਸੋ ਥਾਨੁ ਸੁਹਾਵਾ ਰਾਮ ਰਾਜੇ
ਸਾ ਧਰਤੀ ਭਈ ਹਰੀਆਵਲੀ
ਸਾ ਧਰਤੀ ਭਈ ਹਰੀਆਵਲੀ
ਜਿਥੈ ਮੇਰਾ ਸਤਿਗੁਰੁ ਬੈਠਾ ਆਇ
ਜਿਥੈ ਮੇਰਾ ਸਤਿਗੁਰੁ ਬੈਠਾ ਆਇ
ਸੇ ਜੰਤ ਭਏ ਹਰੀਆਵਲੇ
ਸੇ ਜੰਤ ਭਏ ਹਰੀਆਵਲੇ
ਜਿਨੀ ਮੇਰਾ ਸਤਿਗੁਰੁ ਦੇਖਿਆ ਜਾਇ
ਜਿਨੀ ਮੇਰਾ ਸਤਿਗੁਰੁ ਦੇਖਿਆ ਜਾਇ
ਸਾ ਧਰਤੀ ਭਈ ਹਰੀਆਵਲੀ
ਸਾ ਧਰਤੀ ਭਈ ਹਰੀਆਵਲੀ ਜਿਥੈ ਮੇਰਾ ਸਤਿਗੁਰੁ ਬੈਠਾ ਆਇ
ਜਿਥੈ ਮੇਰਾ ਸਤਿਗੁਰੁ ਬੈਠਾ ਆਇ
ਜਿਥੈ ਮੇਰਾ ਸਤਿਗੁਰੁ ਬੈਠਾ ਆਇ
ਧਨੁ ਧੰਨੁ ਪਿਤਾ ਧਨੁ ਧੰਨੁ ਕੁਲੁ
ਧਨੁ ਧੰਨੁ ਪਿਤਾ ਧਨੁ ਧੰਨੁ ਕੁਲੁ ਧਨੁ ਧਨੁ ਸੁ ਜਨਨੀ ਜਿਨਿ ਗੁਰੂ ਜਣਿਆ ਮਾਇ
ਧਨੁ ਧਨੁ ਸੁ ਜਨਨੀ ਜਿਨਿ ਗੁਰੂ ਜਣਿਆ ਮਾਇ
ਸਾ ਧਰਤੀ ਭਈ ਹਰੀਆਵਲੀ
ਸਾ ਧਰਤੀ ਭਈ ਹਰੀਆਵਲੀ ਜਿਥੈ ਮੇਰਾ ਸਤਿਗੁਰੁ ਬੈਠਾ ਆਇ
ਜਿਥੈ ਮੇਰਾ ਸਤਿਗੁਰੁ ਬੈਠਾ ਆਇ
ਧਨੁ ਧੰਨੁ ਗੁਰੂ ਜਿਨਿ ਨਾਮੁ ਅਰਾਧਿਆ
ਧਨੁ ਧੰਨੁ ਗੁਰੂ ਜਿਨਿ ਨਾਮੁ ਅਰਾਧਿਆ ਆਪਿ ਤਰਿਆ ਜਿਨੀ ਡਿਠਾ ਤਿਨਾ ਲਏ ਛਡਾਇ
ਆਪਿ ਤਰਿਆ ਜਿਨੀ ਡਿਠਾ ਤਿਨਾ ਲਏ ਛਡਾਇ
ਹਰਿ ਸਤਿਗੁਰੁ ਮੇਲਹੁ ਦਇਆ ਕਰਿ
ਹਰਿ ਸਤਿਗੁਰੁ ਮੇਲਹੁ ਦਇਆ ਕਰਿ
ਜਨੁ ਨਾਨਕੁ ਧੋਵੈ ਪਾਇ
ਜਨੁ ਨਾਨਕੁ ਧੋਵੈ ਪਾਇ
ਸਾ ਧਰਤੀ ਭਈ ਹਰੀਆਵਲੀ ਸਾ ਧਰਤੀ ਭਈ ਹਰੀਆਵਲੀ
ਜਿਥੈ ਮੇਰਾ ਸਤਿਗੁਰੁ ਬੈਠਾ ਆਇ
ਜਿਥੈ ਮੇਰਾ ਸਤਿਗੁਰੁ ਬੈਠਾ ਆਇ
ਜਿਥੈ ਜਾਇ ਬਹੈ ਮੇਰਾ ਸਤਿਗੁਰੂ
ਜਿਥੈ ਜਾਇ ਬਹੈ ਮੇਰਾ ਸਤਿਗੁਰੂ ਸੋ ਥਾਨੁ ਸੁਹਾਵਾ ਰਾਮ ਰਾਜੇ
ਸੋ ਥਾਨੁ ਸੁਹਾਵਾ ਰਾਮ ਰਾਜੇ
(ਬੋਲੇ ਸੋ ਨਿਹਾਲ ਸਤਿ ਸ਼੍ਰੀ ਅਕਾਲ)
Written by: Bhai Joginder Singh Riar