Lyrics

ਹਮਰੀ ਕਰੋ ਹਾਥ ਦੈ ਰੱਛਾ ॥ ਪੂਰਨ ਹੋਇ ਚਿੱਤ ਕੀ ਇੱਛਾ ॥ ਤਵ ਚਰਨਨ ਮਨ ਰਹੈ ਹਮਾਰਾ ॥ ਅਪਨਾ ਜਾਨ ਕਰੋ ਪ੍ਰਤਿਪਾਰਾ ॥੩੭੭॥ ਹਮਰੇ ਦੁਸ਼ਟ ਸਭੈ ਤੁਮ ਘਾਵਹੁ ॥ ਆਪੁ ਹਾਥ ਦੈ ਮੋਹਿ ਬਚਾਵਹੁ ॥ ਸੁਖੀ ਬਸੈ ਮੋਰੋ ਪਰਿਵਾਰਾ ॥ ਸੇਵਕ ਸਿੱਖਯ ਸਭੈ ਕਰਤਾਰਾ ॥੩੭੮॥ ਮੋ ਰੱਛਾ ਨਿਜੁ ਕਰ ਦੈ ਕਰਿਯੈ ॥ ਸਭ ਬੈਰਿਨ ਕੌ ਆਜ ਸੰਘਰਿਯੈ ॥ ਪੂਰਨ ਹੋਇ ਹਮਾਰੀ ਆਸਾ ॥ ਤੋਰਿ ਭਜਨ ਕੀ ਰਹੈ ਪਿਯਾਸਾ ॥੩੭੯॥ ਤੁਮਹਿ ਛਾਡਿ ਕੋਈ ਅਵਰ ਨ ਧਯਾਊਂ ॥ ਜੋ ਬਰ ਚਹੋਂ ਸੁ ਤੁਮਤੇ ਪਾਊਂ ॥ ਸੇਵਕ ਸਿੱਖਯ ਹਮਾਰੇ ਤਾਰਿਯਹਿ ॥ ਚੁਨ ਚੁਨ ਸ਼ੱਤ੍ਰੁ ਹਮਾਰੇ ਮਾਰਿਯਹਿ ॥੩੮੦॥ ਆਪੁ ਹਾਥ ਦੈ ਮੁਝੈ ਉਬਰਿਯੈ ॥ ਮਰਨ ਕਾਲ ਤ੍ਰਾਸ ਨਿਵਰਿਯੈ ॥ ਹੂਜੋ ਸਦਾ ਹਮਾਰੇ ਪੱਛਾ ॥ ਸ੍ਰੀ ਅਸਿਧੁਜ ਜੂ ਕਰਿਯਹੁ ਰੱਛਾ ॥੩੮੧॥ ਰਾਖਿ ਲੇਹੁ ਮੁਹਿ ਰਾਖਨਹਾਰੇ ॥ ਸਾਹਿਬ ਸੰਤ ਸਹਾਇ ਪਿਯਾਰੇ ॥ ਦੀਨਬੰਧੁ ਦੁਸ਼ਟਨ ਕੇ ਹੰਤਾ ॥ ਤੁਮਹੋ ਪੁਰੀ ਚਤੁਰਦਸ ਕੰਤਾ ॥੩੮੨॥ ਕਾਲ ਪਾਇ ਬ੍ਰਹਮਾ ਬਪੁ ਧਰਾ ॥ ਕਾਲ ਪਾਇ ਸ਼ਿਵਜੂ ਅਵਤਰਾ ॥ ਕਾਲ ਪਾਇ ਕਰਿ ਬਿਸ਼ਨ ਪ੍ਰਕਾਸ਼ਾ ॥ ਸਕਲ ਕਾਲ ਕਾ ਕੀਯਾ ਤਮਾਸ਼ਾ ॥੩੮੩॥
Writer(s): Desi Crew Lyrics powered by www.musixmatch.com
instagramSharePathic_arrow_out