गाने

ਰਾਖਿ ਲੇਹੁ ਮੁਹਿ ਰਾਖਨਹਾਰੇ ॥ ਸਾਹਿਬ ਸੰਤ ਸਹਾਇ ਪਿਯਾਰੇ ॥ ਦੀਨਬੰਧੁ ਦੁਸ਼ਟਨ ਕੇ ਹੰਤਾ ॥ ਤੁਮਹੋ ਪੁਰੀ ਚਤੁਰਦਸ ਕੰਤਾ ॥੩੮੨॥ ਕਾਲ ਪਾਇ ਬ੍ਰਹਮਾ ਬਪੁ ਧਰਾ ॥ ਕਾਲ ਪਾਇ ਸ਼ਿਵਜੂ ਅਵਤਰਾ ॥ ਕਾਲ ਪਾਇ ਕਰਿ ਬਿਸ਼ਨ ਪ੍ਰਕਾਸ਼ਾ ॥ ਸਕਲ ਕਾਲ ਕਾ ਕੀਯਾ ਤਮਾਸ਼ਾ ॥੩੮੩॥ ਜਵਨ ਕਾਲ ਜੋਗੀ ਸ਼ਿਵ ਕੀਯੋ ॥ ਬੇਦ ਰਾਜ ਬ੍ਰਹਮਾ ਜੂ ਥੀਯੋ ॥ ਜਵਨ ਕਾਲ ਸਭ ਲੋਕ ਸਵਾਰਾ ॥ ਨਮਸ਼ਕਾਰ ਹੈ ਤਾਹਿ ਹਮਾਰਾ ॥੩੮੪॥ ਜਵਨ ਕਾਲ ਸਭ ਜਗਤ ਬਨਾਯੋ ॥ ਦੇਵ ਦੈਤ ਜੱਛਨ ਉਪਜਾਯੋ ॥ ਆਦਿ ਅੰਤਿ ਏਕੈ ਅਵਤਾਰਾ ॥ ਸੋਈ ਗੁਰੂ ਸਮਝਿਯਹੁ ਹਮਾਰਾ ॥੩੮੫॥ ਨਮਸ਼ਕਾਰ ਤਿਸ ਹੀ ਕੋ ਹਮਾਰੀ ॥ ਸਕਲ ਪ੍ਰਜਾ ਜਿਨ ਆਪ ਸਵਾਰੀ ॥ ਸਿਵਕਨ ਕੋ ਸਵਗੁਨ ਸੁਖ ਦੀਯੋ ॥ ਸ਼ੱਤ੍ਰੁਨ ਕੋ ਪਲ ਮੋ ਬਧ ਕੀਯੋ ॥੩੮੬॥ ਘਟ ਘਟ ਕੇ ਅੰਤਰ ਕੀ ਜਾਨਤ ॥ ਭਲੇ ਬੁਰੇ ਕੀ ਪੀਰ ਪਛਾਨਤ ॥ ਚੀਟੀ ਤੇ ਕੁੰਚਰ ਅਸਥੂਲਾ ॥ ਸਭ ਪਰ ਕ੍ਰਿਪਾ ਦ੍ਰਿਸ਼ਟਿ ਕਰਿ ਫੂਲਾ ॥੩੮੭॥ ਸੰਤਨ ਦੁਖ ਪਾਏ ਤੇ ਦੁਖੀ ॥ ਸੁਖ ਪਾਏ ਸਾਧਨ ਕੇ ਸੁਖੀ ॥ ਏਕ ਏਕ ਕੀ ਪੀਰ ਪਛਾਨੈ ॥ ਘਟ ਘਟ ਕੇ ਪਟ ਪਟ ਕੀ ਜਾਨੈ ॥੩੮੮॥ ਜਬ ਉਦਕਰਖ ਕਰਾ ਕਰਤਾਰਾ ॥ ਪ੍ਰਜਾ ਧਰਤ ਤਬ ਦੇਹ ਅਪਾਰਾ ॥ ਜਬ ਆਕਰਖ ਕਰਤ ਹੋ ਕਬਹੂੰ ॥ ਤੁਮ ਮੈ ਮਿਲਤ ਦੇਹ ਧਰ ਸਭਹੂੰ ॥੩੮੯॥
Writer(s): Vishal Khanna, Deep Kaur Lyrics powered by www.musixmatch.com
instagramSharePathic_arrow_out