Teledysk

Kredyty

PERFORMING ARTISTS
Jass Bajwa
Jass Bajwa
Performer
Star Boy X
Star Boy X
Performer
COMPOSITION & LYRICS
Mandeep Maavi
Mandeep Maavi
Songwriter
PRODUCTION & ENGINEERING
Star Boy X
Star Boy X
Producer

Tekst Utworu

ਗਾਵੈ ਕੋ ਦਾਤਿ ਜਾਣੈ ਨੀਸਾਣੁ॥ ਗਾਵੈ ਕੋ ਗੁਣ ਵਡਿਆਈਆ ਚਾਰ॥ ਗਾਵੈ ਕੋ ਵਿਦਿਆ ਵਿਖਮੁ ਵੀਚਾਰੁ॥ ਗਾਵੈ ਕੋ ਸਾਜਿ ਕਰੇ ਤਨੁ ਖੇਹ॥ ਗਾਵੈ ਕੋ ਜੀਅ ਲੈ ਫਿਰਿ ਦੇਹ॥ ਗਾਵੈ ਕੋ ਜਾਪੈ ਦਿਸੈ ਦੂਰਿ॥ ਗਾਵੈ ਕੋ ਵੇਖੈ ਹਾਦਰਾ ਹਦੂਰਿ॥ ਕਥਨਾ ਕਥੀ ਨ ਆਵੈ ਤੋਟਿ॥ ਕਥਿ ਕਥਿ ਕਥੀ ਕੋਟੀ ਕੋਟਿ ਕੋਟਿ॥ ਦੇਦਾ ਦੇ ਲੈਦੇ ਥਕਿ ਪਾਹਿ॥ ਜੁਗਾ ਜੁਗੰਤਰਿ ਖਾਹੀ ਖਾਹਿ॥ ਹੁਕਮੀ ਹੁਕਮੁ ਚਲਾਏ ਰਾਹੁ॥ ਨਾਨਕ ਵਿਗਸੈ ਵੇਪਰਵਾਹੁ॥ ੩॥ ਸਾਚਾ ਸਾਹਿਬੁ ਸਾਚੁ ਨਾਇ ਭਾਖਿਆ ਭਾਉ ਅਪਾਰੁ॥ ਆਖਹਿ ਮੰਗਹਿ ਦੇਹਿ ਦੇਹਿ ਦਾਤਿ ਕਰੇ ਦਾਤਾਰੁ॥ ਫੇਰਿ ਕਿ ਅਗੈ ਰਖੀਐ ਜਿਤੁ ਦਿਸੈ ਦਰਬਾਰੁ॥ ਮੁਹੌ ਕਿ ਬੋਲਣੁ ਬੋਲੀਐ ਜਿਤੁ ਸੁਣਿ ਧਰੇ ਪਿਆਰੁ॥ ਅੰਮ੍ਰਿਤ ਵੇਲਾ ਸਚੁ ਨਾਉ ਵਡਿਆਈ ਵੀਚਾਰੁ॥ ਕਰਮੀ ਆਵੈ ਕਪੜਾ ਨਦਰੀ ਮੋਖੁ ਦੁਆਰੁ॥ ਨਾਨਕ ਏਵੈ ਜਾਣੀਐ ਸਭੁ ਆਪੇ ਸਚਿਆਰੁ॥ ੪॥ ਥਾਪਿਆ ਨ ਜਾਇ ਕੀਤਾ ਨ ਹੋਇ॥ ਆਪੇ ਆਪਿ ਨਿਰੰਜਨੁ ਸੋਇ॥ ਜਿਨਿ ਸੇਵਿਆ ਤਿਨਿ ਪਾਇਆ ਮਾਨੁ॥ ਨਾਨਕ ਗਾਵੀਐ ਗੁਣੀ ਨਿਧਾਨੁ॥ ਗਾਵੀਐ ਸੁਣੀਐ ਮਨਿ ਰਖੀਐ ਭਾਉ॥
Writer(s): Mandeep Maavi Lyrics powered by www.musixmatch.com
instagramSharePathic_arrow_out