Lyrics
ਹੁਨ ਤੇਰੇ ਬਿਨ ਨਾਮੁਮਕਿਨ ਕਰਨਾ ਗੁਜ਼ਾਰਾ ਹੋ ਗਿਆ
ਅੱਲਾਹ ਦੀ ਕਸਮ...
ਅੱਲਾਹ ਦੀ ਕਸਮ ਤੂੰ ਮੈਨੂੰ ਐਨਾ ਪਿਆਰਾ ਹੋ ਗਿਆ
ਹੁਨ ਤੇਰੇ ਬਿਨ ਨਾਮੁਮਕਿਨ ਕਰਨਾ ਗੁਜ਼ਾਰਾ ਹੋ ਗਿਆ
ਅੱਲਾਹ ਦੀ ਕਸਮ...
ਅੱਲਾਹ ਦੀ ਕਸਮ ਤੂੰ ਮੈਨੂੰ ਐਨਾ ਪਿਆਰਾ ਹੋ ਗਿਆ
(ਮੈਨੂੰ ਐਨਾ ਪਿਆਰਾ ਹੋ ਗਿਆ)
ਤੇਰਾ ਲੜਨਾ ਵੀ ਜੰਨਤ ਏ, ਤੇਰੀ ਤਮੀਜ਼ ਜੰਨਤ ਏ
ਓ, ਜੰਨਤ ਏ ਤੇਰਾ ਹੱਸਣਾ, ਤੇਰੀ ਹਰ ਚੀਜ਼ ਜੰਨਤ ਏ
ਓ, ਜੰਨਤ ਏ ਤੇਰਾ ਮੁੱਖੜਾ, ਤੇਰੀ ਹਰ ਚੀਜ਼ ਜੰਨਤ ਏ
ਓ, ਜੰਨਤ ਏ ਤੇਰਾ ਹੱਸਣਾ, ਤੇਰੀ ਹਰ ਚੀਜ਼ ਜੰਨਤ ਏ