歌词

ਗਾਵੈ ਕੋ ਵਿਦਿਆ ਵਿਖਮੁ ਵੀਚਾਰੁ॥ ਗਾਵੈ ਕੋ ਸਾਜਿ ਕਰੇ ਤਨੁ ਖੇਹ॥ ਗਾਵੈ ਕੋ ਜੀਅ ਲੈ ਫਿਰਿ ਦੇਹ॥ ਗਾਵੈ ਕੋ ਜਾਪੈ ਦਿਸੈ ਦੂਰਿ॥ ਗਾਵੈ ਕੋ ਵੇਖੈ ਹਾਦਰਾ ਹਦੂਰਿ॥ ਕਥਨਾ ਕਥੀ ਨ ਆਵੈ ਤੋਟਿ॥ ਕਥਿ ਕਥਿ ਕਥੀ ਕੋਟੀ ਕੋਟਿ ਕੋਟਿ॥ ਦੇਦਾ ਦੇ ਲੈਦੇ ਥਕਿ ਪਾਹਿ॥ ਜੁਗਾ ਜੁਗੰਤਰਿ ਖਾਹੀ ਖਾਹਿ॥ ਹੁਕਮੀ ਹੁਕਮੁ ਚਲਾਏ ਰਾਹੁ॥ ਨਾਨਕ ਵਿਗਸੈ ਵੇਪਰਵਾਹੁ॥ ੩॥ ਸਾਚਾ ਸਾਹਿਬੁ ਸਾਚੁ ਨਾਇ ਭਾਖਿਆ ਭਾਉ ਅਪਾਰੁ॥ ਆਖਹਿ ਮੰਗਹਿ ਦੇਹਿ ਦੇਹਿ ਦਾਤਿ ਕਰੇ ਦਾਤਾਰੁ॥ ਫੇਰਿ ਕਿ ਅਗੈ ਰਖੀਐ ਜਿਤੁ ਦਿਸੈ ਦਰਬਾਰੁ॥ ਮੁਹੌ ਕਿ ਬੋਲਣੁ ਬੋਲੀਐ ਜਿਤੁ ਸੁਣਿ ਧਰੇ ਪਿਆਰੁ॥ ਅੰਮ੍ਰਿਤ ਵੇਲਾ ਸਚੁ ਨਾਉ ਵਡਿਆਈ ਵੀਚਾਰੁ॥ ਕਰਮੀ ਆਵੈ ਕਪੜਾ ਨਦਰੀ ਮੋਖੁ ਦੁਆਰੁ॥ ਨਾਨਕ ਏਵੈ ਜਾਣੀਐ ਸਭੁ ਆਪੇ ਸਚਿਆਰੁ॥ ੪॥ ਥਾਪਿਆ ਨ ਜਾਇ ਕੀਤਾ ਨ ਹੋਇ॥ ਆਪੇ ਆਪਿ ਨਿਰੰਜਨੁ ਸੋਇ॥
Writer(s): Sultaan Lyrics powered by www.musixmatch.com
instagramSharePathic_arrow_out