歌詞
ਸਿਮਰਿ ਸਿਮਰਿ ਸਿਮਰਿ ਨਾਮੁ ਜੀਵਾ ਤਨੁ ਮਨੁ ਹੋਇ ਨਿਹਾਲਾ
ਚਰਣ ਕਮਲ ਤੇਰੇ ਧੋਇ ਧੋਇ ਪੀਵਾ ਮੇਰੇ ਸਤਿਗੁਰ ਦੀਨ ਦਇਆਲਾ

ਪਾਰਬ੍ਰਹਮ ਪਰਮੇਸਰ ਸਤਿਗੁਰ ਆਪੇ ਕਰਣੈਹਾਰਾ
ਪਾਰਬ੍ਰਹਮ ਪਰਮੇਸਰ ਸਤਿਗੁਰ ਆਪੇ ਕਰਣੈਹਾਰਾ
ਚਰਣ ਧੂੜਿ ਤੇਰੀ ਸੇਵਕੁ ਮਾਗੈ ਤੇਰੇ ਦਰਸਨ ਕਉ ਬਲਿਹਾਰਾ
ਚਰਣ ਧੂੜਿ ਤੇਰੀ ਸੇਵਕੁ ਮਾਗੈ ਤੇਰੇ ਦਰਸਨ ਕਉ ਬਲਿਹਾਰਾ
ਸਿਮਰਿ ਸਿਮਰਿ ਸਿਮਰਿ ਨਾਮੁ ਜੀਵਾ ਤਨੁ ਮਨੁ ਹੋਇ ਨਿਹਾਲਾ
ਚਰਣ ਕਮਲ ਤੇਰੇ ਧੋਇ ਧੋਇ ਪੀਵਾ ਮੇਰੇ ਸਤਿਗੁਰ ਦੀਨ ਦਇਆਲਾ
ਚਰਣ ਕਮਲ ਤੇਰੇ ਧੋਇ ਧੋਇ ਪੀਵਾ ਮੇਰੇ ਸਤਿਗੁਰ ਦੀਨ ਦਇਆਲਾ
ਮੇਰੇ ਰਾਮ ਰਾਇ, ਮੇਰੇ ਰਾਮ ਰਾਇ ਜਿਉ ਰਾਖਹਿ ਤਿਉ ਰਹੀਐ

ਤੁਧੁ ਭਾਵੈ ਤਾ ਨਾਮੁ ਜਪਾਵਹਿ ਸੁਖੁ ਤੇਰਾ ਦਿਤਾ ਲਹੀਐ
ਤੁਧੁ ਭਾਵੈ ਤਾ ਨਾਮੁ ਜਪਾਵਹਿ ਸੁਖੁ ਤੇਰਾ ਦਿਤਾ ਲਹੀਐ
ਸਿਮਰਿ ਸਿਮਰਿ ਸਿਮਰਿ ਨਾਮੁ ਜੀਵਾ ਤਨੁ ਮਨੁ ਹੋਇ ਨਿਹਾਲਾ
ਚਰਣ ਕਮਲ ਤੇਰੇ ਧੋਇ ਧੋਇ ਪੀਵਾ ਮੇਰੇ ਸਤਿਗੁਰ ਦੀਨ ਦਇਆਲਾ
ਚਰਣ ਕਮਲ ਤੇਰੇ ਧੋਇ ਧੋਇ ਪੀਵਾ ਮੇਰੇ ਸਤਿਗੁਰ ਦੀਨ ਦਇਆਲਾ
ਸਿਮਰਿ ਸਿਮਰਿ ਸਿਮਰਿ ਨਾਮੁ ਜੀਵਾ ਤਨੁ ਮਨੁ ਹੋਇ ਨਿਹਾਲਾ
ਚਰਣ ਕਮਲ ਤੇਰੇ ਧੋਇ ਧੋਇ ਪੀਵਾ ਮੇਰੇ ਸਤਿਗੁਰ ਦੀਨ ਦਇਆਲਾ
ਚਰਣ ਕਮਲ ਤੇਰੇ ਧੋਇ ਧੋਇ ਪੀਵਾ ਮੇਰੇ ਸਤਿਗੁਰ ਦੀਨ ਦਇਆਲਾ
ਮੁਕਤਿ ਭੁਗਤਿ ਜੁਗਤਿ ਤੇਰੀ ਸੇਵਾ ਜਿਸੁ ਤੂੰ ਆਪਿ ਕਰਾਇਹਿ

ਤਹਾ ਬੈਕੁੰਠੁ ਜਹ ਕੀਰਤਨੁ ਤੇਰਾ ਤੂੰ ਆਪੇ ਸਰਧਾ ਲਾਇਹਿ
ਤਹਾ ਬੈਕੁੰਠੁ ਜਹ ਕੀਰਤਨੁ ਤੇਰਾ ਤੂੰ ਆਪੇ ਸਰਧਾ ਲਾਇਹਿ
ਸਿਮਰਿ ਸਿਮਰਿ ਸਿਮਰਿ ਨਾਮੁ ਜੀਵਾ ਤਨੁ ਮਨੁ ਹੋਇ ਨਿਹਾਲਾ
ਚਰਣ ਕਮਲ ਤੇਰੇ ਧੋਇ ਧੋਇ ਪੀਵਾ ਮੇਰੇ ਸਤਿਗੁਰ ਦੀਨ ਦਇਆਲਾ
ਚਰਣ ਕਮਲ ਤੇਰੇ ਧੋਇ ਧੋਇ ਪੀਵਾ ਮੇਰੇ ਸਤਿਗੁਰ ਦੀਨ ਦਇਆਲਾ
ਕੁਰਬਾਣੁ ਜਾਈ ਉਸੁ ਵੇਲਾ ਸੁਹਾਵੀ ਜਿਤੁ ਤੁਮਰੈ ਦੁਆਰੈ ਆਇਆ

ਨਾਨਕ ਕਉ ਪ੍ਰਭ ਭਏ ਕ੍ਰਿਪਾਲਾ ਸਤਿਗੁਰੁ ਪੂਰਾ ਪਾਇਆ
ਨਾਨਕ ਕਉ ਪ੍ਰਭ ਭਏ ਕ੍ਰਿਪਾਲਾ ਸਤਿਗੁਰੁ ਪੂਰਾ ਪਾਇਆ
ਸਿਮਰਿ ਸਿਮਰਿ ਸਿਮਰਿ ਨਾਮੁ ਜੀਵਾ ਤਨੁ ਮਨੁ ਹੋਇ ਨਿਹਾਲਾ
ਚਰਣ ਕਮਲ ਤੇਰੇ ਧੋਇ ਧੋਇ ਪੀਵਾ ਮੇਰੇ ਸਤਿਗੁਰ ਦੀਨ ਦਇਆਲਾ
ਚਰਣ ਕਮਲ ਤੇਰੇ ਧੋਇ ਧੋਇ ਪੀਵਾ ਮੇਰੇ ਸਤਿਗੁਰ ਦੀਨ ਦਇਆਲਾ
ਸਿਮਰਿ ਸਿਮਰਿ ਸਿਮਰਿ ਨਾਮੁ ਜੀਵਾ ਤਨੁ ਮਨੁ ਹੋਇ ਨਿਹਾਲਾ
ਚਰਣ ਕਮਲ ਤੇਰੇ ਧੋਇ ਧੋਇ ਪੀਵਾ ਮੇਰੇ ਸਤਿਗੁਰ ਦੀਨ ਦਇਆਲਾ
ਚਰਣ ਕਮਲ ਤੇਰੇ ਧੋਇ ਧੋਇ ਪੀਵਾ ਮੇਰੇ ਸਤਿਗੁਰ ਦੀਨ ਦਇਆਲਾ
ਮੇਰੇ ਸਤਿਗੁਰ ਦੀਨ ਦਇਆਲਾ
ਮੇਰੇ ਸਤਿਗੁਰ ਦੀਨ ਦਇਆਲਾ (Waheguru!)
Written by: Bhai Harbans Singh Ji (jagadhari Wale), Bhai Harjinder Singh Ji